Deuteronomy 7:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲੱਭਣ ਲਈ ਡੇਹਮੂ (ਹਾਰਨੇਟ) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚਕੇ ਛੁਪਣਗਾਹਾਂ ਵਿੱਚ ਚੱਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਵਿੱਚ ਡੇਹਮੂ ਘੱਲੇਗਾ ਜਦ ਤੀਕ ਓਹ ਜਿਹੜੇ ਬਚ ਰਹਿਣਗੇ ਅਤੇ ਓਹ ਜਿਹੜੇ ਤੁਹਾਡੇ ਅੱਗੋਂ ਆਪ ਨੂੰ ਲੁਕਾਉਣਗੇ ਨਾਸ ਨਾ ਹੋ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਵਿੱਚ ਡੇਹਮੂ ਭੇਜੇਗਾ, ਜਦ ਤੱਕ ਕਿ ਉਹ ਜਿਹੜੇ ਬਚ ਜਾਣ ਅਤੇ ਉਹ ਜਿਹੜੇ ਆਪਣੇ ਆਪ ਨੂੰ ਲੁਕਾਉਣਗੇ, ਤੁਹਾਡੇ ਸਾਹਮਣਿਓਂ ਨਾਸ ਨਾ ਹੋ ਜਾਣ।