Deuteronomy 7:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਲਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਓਹਨਾਂ ਨੂੰ ਘਬਰਾ ਦੇਵੇਗਾ ਜਦ ਤੀਕ ਓਹਨਾਂ ਦਾ ਸੱਤਿਆ ਨਾਸ ਨਾ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗੇ ਹਰਾ ਦੇਵੇਗਾ ਅਤੇ ਵੱਡੀ ਘਬਰਾਹਟ ਨਾਲ ਉਹਨਾਂ ਨੂੰ ਘਬਰਾ ਦੇਵੇਗਾ, ਜਦ ਤੱਕ ਕਿ ਉਹਨਾਂ ਦਾ ਨਾਸ ਨਾ ਹੋ ਜਾਵੇ।