Deuteronomy 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਗੱਲ ਹੈ ਜਿਹੜੀ ਤੁਹਾਨੂੰ ਇਨ੍ਹਾਂ ਕੌਮਾਂ ਨਾਲ ਕਰਨੀ ਚਾਹੀਦੀ ਹੈ: ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਭੰਨ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਯਾਦਗਾਰੀ ਪੱਥਰਾਂ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਦੇ ਅਸ਼ੇਰਾਹ ਥੰਮਾਂ ਨੂੰ ਚੀਰ ਸੁੱਟੋ ਅਤੇ ਉਨ੍ਹਾਂ ਦੇ ਬੁੱਤਾਂ ਨੂੰ ਸਾੜ ਦੇਵੋ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਓਹਨਾਂ ਨਾਲ ਐਉਂ ਕਰਿਓ, ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ ਓਹਨਾਂ ਦੇ ਥੰਮ੍ਹਾਂ ਨੂੰ ਚੂਰ ਚੂਰ ਕਰ ਦੇਇਓ, ਓਹਨਾਂ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਓਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ।