Deuteronomy 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੀ ਧਰਤੀ ਦੇ ਕਾਰਨ ਜਿਹੜੀ ਉਸ ਤੁਹਾਨੂੰ ਦਿੱਤੀ ਮੁਬਾਰਕ ਆਖੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ।