Deuteronomy 8:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਡੇ ਲਈ ਹੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਹੋਰਨਾ ਦੇਵਤਿਆਂ ਦੇ ਪਿੱਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਂਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੋ ਹਟ ਗਏ!
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਕੌਮਾਂ ਵਾਂਙੁ ਜਿਹੜੀਆਂ ਯਹੋਵਾਹ ਤੁਹਾਡੇ ਅੱਗੋਂ ਨਾਸ ਕਰਦਾ ਹੈ ਤਿਵੇਂ ਹੀ ਤੁਸੀਂ ਨਾਸ ਹੋ ਜਾਓਗੇ ਕਿਉਂ ਜੋ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਅੱਗਿਓਂ ਨਾਸ ਕਰਦਾ ਹੈ, ਤੁਸੀਂ ਵੀ ਨਾਸ ਹੋ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।