Deuteronomy 8:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤ੍ਰ ਨੂੰ ਤਾੜਦਾ ਹੈ ਤਿਵੇਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ।