Deuteronomy 8:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ। ਉਸ ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦੇ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ,