Deuteronomy 8:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੀ ਧਰਤੀ ਵਿੱਚ ਲਿਆ ਰਿਹਾ ਹੈ, ਇੱਕ ਧਰਤੀ ਜਿੱਥੇ ਪਾਣੀ ਦੇ ਨਾਲੇ, ਚਸ਼ਮੇ, ਅਤੇ ਡੂੰਘੇ ਸੋਤੇ ਹਨ ਜਿਹੜੇ ਦੂਣਾ ਅਤੇ ਪਹਾੜਾਂ ਵਿੱਚ ਵਗਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,