Deuteronomy 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢਣ ਲਈ ਜਾਵੋਂਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂੰਹਦੀਆਂ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਸੁਣੋ, ਤੁਸਾਂ ਅੱਜ ਯਰਦਨ ਤੋਂ ਪਾਰ ਲੰਘਣਾ ਹੈ ਤਾਂ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਕਬਜ਼ਾ ਕਰੋ ਜਿਹੜੀਆਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੀਕ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਸੁਣੋ, ਅੱਜ ਤੁਸੀਂ ਯਰਦਨ ਤੋਂ ਪਾਰ ਲੰਘਣਾ ਹੈ, ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰਾਂ ਉੱਤੇ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ, ਅਧਿਕਾਰ ਕਰ ਲਓ।