Deuteronomy 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਸ਼ਿਲਾਵਾ ਦਿੱਤੀਆਂ। ਯਹੋਵਾਹ ਨੇ ਉਨ੍ਹਾਂ ਪੱਥਰਾਂ ਉੱਤੇ ਆਪਣੀਆਂ ਹੀ ਉਂਗਲਾ ਨਾਲ ਹੁਕਮ ਲਿਖੇ ਜਿਹੜੇ ਉਸ ਨੇ ਅੱਗ ਵਿੱਚੋਂ ਕਹੇ ਸਨ, ਜਦੋਂ ਅਸੀਂ ਪਰਬਤ ਉੱਤੇ ਇਕੱਠੇ ਹੋਏ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੈਨੂੰ ਦੋਨੋਂ ਪੱਥਰ ਦੀਆਂ ਪੱਟੀਆਂ ਦਿੱਤੀਆਂ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਓਹਨਾਂ ਉੱਤੇ ਸਾਰੀਆਂ ਬਾਣੀਆਂ ਅਨੁਸਾਰ ਲਿਖਿਆ ਹੋਇਆ ਸੀ ਜਿਹੜੀਆਂ ਯਹੋਵਾਹ ਨੇ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚ ਦੀ ਸਭਾ ਦੇ ਦਿਨ ਕੀਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਰਬਤ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ।