Deuteronomy 9:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੱਦੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਯਹੋਵਾਹ ਨੇ ਮੈਨੂੰ ਆਖਿਆ ਕਿ ਮੈਂ ਏਸ ਪਰਜਾ ਨੂੰ ਡਿੱਠਾ ਅਤੇ ਵੇਖ, ਉਹ ਇੱਕ ਹਾਠੀ ਪਰਜਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, “ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ।