Deuteronomy 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਮੈਂ ਪਿੱਛੇ ਮੁੜ ਪਿਆ ਅਤੇ ਪਰਬਤ ਤੋਂ ਹੇਠਾਂ ਆ ਗਿਆ। ਪਰਬਤ ਨੂੰ ਅੱਗ ਲੱਗੀ ਹੋਈ ਸੀ ਅਤੇ ਇਕਰਾਰਨਾਮੇ ਦੇ ਦੋਵੇਂ ਪੱਥਰ ਮੇਰੇ ਹੱਥਾਂ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਪਹਾੜ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਹਾੜ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਪੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਪਰਬਤ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਰਬਤ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਫੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ।