Deuteronomy 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਲਈਆਂ ਅਤੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਟੁੱਕੜੇ ਕਰਦਿਆਂ ਹੋਇਆਂ, ਆਪਣੇ ਹੱਥਾਂ ਵਿੱਚੋਂ ਪਰੇ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹ ਦੋਨੋਂ ਪੱਟੀਆਂ ਫੜ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਤੇ ਓਹਨਾਂ ਨੂੰ ਭੰਨ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੋਨੋਂ ਫੱਟੀਆਂ ਫੜ੍ਹ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਉਹਨਾਂ ਨੂੰ ਭੰਨ ਸੁੱਟਿਆ।