Deuteronomy 9:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੋਂ ਦੇ ਲੋਕ ਲੰਮੇ ਅਤੇ ਮਜ਼ਬੂਤ ਹਨ। ਉਹ ਅਨਾਕੀ ਹਨ। ਤੁਸੀਂ ਉਨ੍ਹਾਂ ਬਾਰੇ ਜਾਣਦੇ ਹੋ। ਤੁਸੀਂ ਇਹ ਕਥਨ ਸੁਣਿਆ, ‘ਕੋਈ ਵੀ ਕਦੇ ਵੀ ਅਨਾਕੀਆਂ ਦੇ ਵਿਰੁੱਧ ਜਿੱਤ ਨਹੀਂ ਸੱਕਦਾ।’
Punjabi Bible 2016 - ਪਵਿੱਤਰ ਬਾਈਬਲ O.V.
ਉਹ ਉੱਮਤ ਵੱਡੀ ਅਤੇ ਉਚੇਰੀ ਹੈ, ਅਨਾਕੀ ਜਿੰਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿੰਨ੍ਹਾਂ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਅੱਗੇ ਕੌਣ ਖੜੋ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?