Deuteronomy 9:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਬਏਰਾਹ, ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿਖੇ ਵੀ ਤੁਸੀਂ ਯਹੋਵਾਹ ਨੂੰ ਬਹੁਤ ਨਾਰਾਜ਼ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿੱਚ ਤੁਸਾਂ ਯਹੋਵਾਹ ਨੂੰ ਗੁੱਸਾ ਚੜ੍ਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਾਵਾਹ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ।