Deuteronomy 9:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਮੈਂ ਯਹੋਵਾਹ ਅੱਗੇ 40 ਦਿਨ ਅਤੇ 40 ਰਾਤਾਂ ਧਰਤੀ ਉੱਤੇ ਪਿਆ ਰਿਹਾ ਕਿਉਂਕਿ ਯਹੋਵਾਹ ਨੇ ਆਖਿਆ ਸੀ ਕਿ ਉਹ ਤੁਹਾਨੂੰ ਤਬਾਹ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਪਰਨੇ ਡਿੱਗ ਕੇ ਪਿਆ ਰਿਹਾ ਜਿਵੇਂ ਅੱਗੇ ਪਿਆ ਰਿਹਾ ਸਾਂ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।”