Deuteronomy 9:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਸੇਵਕਾਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ। ਇਨ੍ਹਾਂ ਲੋਕਾਂ ਦੇ ਜ਼ਿੱਦੀਪਨ, ਬਦ-ਰਾਹਾਂ ਅਤੇ ਪਾਪਾਂ ਦੇ ਖਿਲਾਫ਼ ਨਾ ਪਰਤ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਦਾਸਾਂ ਨੂੰ ਯਾਦ ਕਰ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਅਤੇ ਏਸ ਪਰਜਾ ਦੀ ਘੇਸ ਅਤੇ ਦੁਸ਼ਟਪੁਣੇ ਅਤੇ ਪਾਪ ਨੂੰ ਨਾ ਵੇਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ,