Deuteronomy 9:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਚੰਗੀ ਧਰਤੀ ਰਹਿਣ ਲਈ ਦੇ ਰਿਹਾ ਹੈ ਪਰ ਤੁਹਾਨੂੰ ਜਾਣ ਲੈਣਾ ਚਾਹੀਦਾ ਹੈ ਕਿ ਇਹ ਇਸ ਲਈ ਨਹੀਂ ਕਿ ਤੁਸੀਂ ਚੰਗੇ ਹੋ ਸੱਚ ਤਾਂ ਇਹ ਹੈ ਕਿ ਤੁਸੀਂ ਬਹੁਤ ਜ਼ਿੱਦੀ ਲੋਕ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਏਹ ਚੰਗੀ ਧਰਤੀ ਤੁਹਾਨੂੰ ਕਬਜ਼ਾ ਕਰਨ ਲਈ ਨਹੀਂ ਦਿੰਦਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ।