Deuteronomy 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ।
Punjabi Bible 2016 - ਪਵਿੱਤਰ ਬਾਈਬਲ O.V.
ਚੇਤੇ ਰੱਖੋ ਅਤੇ ਵਿੱਸਰ ਨਾ ਜਾਓ ਕਿ ਤੁਸਾਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਗੁੱਸੇ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ ਤੋਂ ਨਿੱਕਲੇ ਉਸ ਦਿਨ ਤੀਕ ਕਿ ਤੁਸੀਂ ਏਸ ਅਸਥਾਨ ਤੀਕ ਆਏ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ।