Ecclesiastes 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੇ ਪੁਰਾਣੀਆਂ ਪੀੜੀਆਂ ਦੀ ਕੋਈ ਯਾਦਗਾਰੀ ਨਹੀਂ, ਅਤੇ ਜਿਹੜੀਆਂ ਪੀੜੀਆਂ ਹਾਲੇ ਆਉਣ ਵਾਲੀਆਂ ਹਨ, ਉਨ੍ਹਾਂ ਦੁਆਰਾ ਯਾਦ ਨਹੀਂ ਕੀਤੀਆਂ ਜਾਣਗੀਆਂ ਜਿਹੜੀਆਂ ਉਨ੍ਹਾਂ ਤੋਂ ਬਾਅਦ ਵਿੱਚ ਆਵਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ, ਅਤੇ ਆਉਣ ਵਾਲੀਆਂ ਗੱਲਾਂ ਦਾ ਓਹਨਾਂ ਦੇ ਪਿੱਛੇ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।