Ecclesiastes 1:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਪਦੇਸ਼ਕ, ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਉੱਤੇ ਪਾਤਸ਼ਾਹ ਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।