Ecclesiastes 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਧਰਤੀ ਉੱਤੇ ਵਾਪਰ ਰਹੀਆਂ ਸਾਰੀਆਂ ਗੱਲਾਂ ਵੱਲ ਦੇਖਿਆ ਅਤੇ ਮੈਂ ਦੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਦੇ ਪਿੱਛੇ ਭੱਜਣ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਸਾਰਿਆਂ ਕੰਮਾਂ ਨੂੰ ਡਿੱਠਾ ਜੋ ਅਕਾਸ਼ ਦੇ ਹੇਠ ਹੁੰਦੇ ਹਨ, ਅਤੇ ਵੇਖੋ, ਸਾਰਿਆਂ ਦੇ ਸਾਰੇ ਵਿਅਰਥ ਅਤੇ ਹਵਾ ਦਾ ਫੱਕਣਾ ਸਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!