Ecclesiastes 1:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਆਪਣੇ ਦਿਮਾਗ਼ ਨੂੰ ਸਿਆਣਪ ਅਤੇ ਗਿਆਨ, ਅਤੇ ਮੂਰੱਖਤਾਈ ਅਤੇ ਬੇਵਕੂਫ਼ੀ ਦਾ ਅਨੁਭਵ ਕਰਨ ਦਿੱਤਾ। ਪਰ ਮੈਂ ਜਾਣਿਆਂ ਕਿ ਸਿਆਣਾ ਬਣਨ ਦੀ ਕੋਸ਼ਿਸ਼ ਹਵਾ ਨੂੰ ਫੜਨ ਦੀ ਕੋਸ਼ਿਸ਼ ਕਰਨ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਦੇ ਜਾਨਣ ਨੂੰ ਅਤੇ ਸੁਦਾ ਅਰ ਮੂਰਖਤਾਈ ਦੇ ਸਮਝਣ ਨੂੰ ਲਾਇਆ ਤਾਂ ਮੈਂ ਸਮਝਿਆ ਜੋ ਇਹ ਵੀ ਹਵਾ ਦਾ ਫੱਕਣਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!