Ecclesiastes 1:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਬਹੁਤੀ ਸਿਆਣਪ ਨਾਲ ਬਹੁਤਾ ਗੁੱਸਾ ਆਉਂਦਾ ਹੈ, ਅਤੇ ਉਹ ਜਿਹੜਾ ਵੱਧੇਰੇ ਗਿਆਨ ਪ੍ਰਾਪਤ ਕਰਦਾ, ਵੱਧੇਰੇ ਦਰਦ ਪ੍ਰਾਪਤ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤ ਬੁੱਧ ਵਿੱਚ ਬਹੁਤ ਖੇਚਲ ਹੈ, ਅਤੇ ਜਿਹੜਾ ਵਿੱਦਿਆ ਵਧਾਉਂਦਾ ਹੈ ਉਹ ਸਿਰ ਦਰਦੀ ਵਧਾਂਉਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।