Ecclesiastes 1:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਪੀੜੀ ਜਾਂਦੀ ਹੈ ਅਤੇ ਦੂਸਰੀ ਪੀੜੀ ਆ ਜਾਂਦੀ ਹੈ, ਪਰ ਧਰਤੀ ਹਮੇਸ਼ਾ ਰਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਪੀੜੀ ਚੱਲੀ ਜਾਂਦੀ ਹੈ, ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।