Ecclesiastes 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰਜ ਚੜ੍ਹਦਾ ਹੈ ਅਤੇ ਸੂਰਜ ਛੁਪਦਾ ਹੈ। ਅਤੇ ਫੇਰ ਸੂਰਜ ਕਾਹਲੀ ਨਾਲ ਦੋਬਾਰਾਂ ਓਸੇ ਥਾਂ ਚੜ੍ਹਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ, ਅਤੇ ਆਪਣੇ ਥਾਂ ਲਈ ਜਿੱਥੋਂ ਉਹ ਚੜ੍ਹਦਾ ਹੈ ਘਰਕਦਾ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।