Ecclesiastes 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੋਈਆਂ ਮੱਖੀਆਂ ਗਾਂਧੀ ਦੇ ਫੁਲੇਲ ਨੂੰ ਦੁਰਗੰਧਤ ਕਰਦੀਆਂ ਹਨ, ਤਿਹਾ ਹੀ ਰਤੀਕੁ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰੀਆਂ ਮੱਖੀਆਂ ਗੰਧੀ ਦੇ ਤੇਲ ਨੂੰ ਦੁਰਗੰਧਤ ਕਰਦੀਆਂ ਹਨ, ਉਸੇ ਤਰ੍ਹਾਂ ਹੀ ਥੋੜ੍ਹੀ ਜਿਹੀ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।