Ecclesiastes 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੂਰੱਖਤਾ ਭਰੀਆਂ ਗੱਲਾਂ ਤੋਂ ਸ਼ੁਰੂ ਹੁੰਦਾ ਅਤੇ ਪਾਗਲਪਨ ਅਤੇ ਬਦੀ ਨਾਲ ਬੋਲਣੋ ਹਟਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮੂੰਹ ਦੀਆਂ ਗੱਲਾਂ ਦਾ ਮੁੱਢ ਮੂਰਖਤਾਈ ਹੈ, ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਮੂੰਹ ਦੀਆਂ ਗੱਲਾਂ ਦੀ ਸ਼ੁਰੂਆਤ ਮੂਰਖਤਾਈ ਹੈ ਅਤੇ ਉਹ ਦੇ ਬੋਲ ਦਾ ਅੰਤ ਭੈੜਾ ਪਾਗਲਪੁਣਾ ਹੈ।