Ecclesiastes 10:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਰਖ ਬੰਦਾ, ਚਤੁਰ ਨਹੀਂ ਇੰਨਾ ਕਿ ਆਪਣੇ ਘਰ ਦਾ ਰਾਹ ਲੱਭ ਸੱਕੇ, ਇਸ ਲਈ ਉਸ ਨੂੰ ਜੀਵਨ ਭਰ ਸਖਤ ਮਿਹਨਤ ਕਰਨੀ ਪੈਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਦੀ ਮਿਹਨਤ ਉਹ ਨੂੰ ਇਉਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਦੀ ਮਿਹਨਤ ਉਹ ਨੂੰ ਇਸ ਤਰ੍ਹਾਂ ਥਕਾਉਂਦੀ ਹੈ, ਭਈ ਉਹ ਸ਼ਹਿਰ ਦਾ ਰਾਹ ਵੀ ਨਹੀਂ ਜਾਣਦਾ।