Ecclesiastes 10:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਆਲਸੀ ਹੈ ਤਾਂ ਉਸਦਾ ਘਰ ਚੋਣਾ ਸ਼ੁਰੂ ਹੋ ਜਾਵੇਗਾ, ਅਤੇ ਛੱਤ ਡਿੱਗ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਆਲਸ ਕਰਕੇ ਕੜੀਆਂ ਲਿਫ ਜਾਂਦੀਆਂ ਹਨ, ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸ ਕਰਕੇ ਛੱਤ ਦੀਆਂ ਕੜੀਆਂ ਲਿਫ ਜਾਂਦੀਆਂ ਹਨ ਅਤੇ ਢਿੱਲੇ ਹੱਥਾਂ ਦੇ ਕਾਰਨ ਛੱਤ ਚੋਂਦੀ ਹੈ।