Ecclesiastes 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਬੰਦੇ ਦੇ ਵਿੱਚਾਰ ਉਸ ਦੀ ਸਹੀ ਰਸਤੇ ਉੱਤੇ ਅਗਵਾਈ ਕਰਦੇ ਹਨ। ਪਰ ਮੂਰਖ ਬੰਦੇ ਦੇ ਵਿੱਚਾਰ ਉਸ ਦੀ ਗ਼ਲਤ ਰਸਤੇ ਵੱਲ ਅਗਵਾਈ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਦਾ ਦਿਲ ਉਹ ਦੇ ਸੱਜੇ ਹੱਥ ਹੈ, ਪਰ ਮੂਰਖ ਦਾ ਦਿਲ ਖੱਬੇ ਹੱਥ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਦਾ ਦਿਲ ਉੱਚਿਤ ਗੱਲ ਵੱਲ ਹੁੰਦਾ ਹੈ, ਪਰ ਮੂਰਖ ਦਾ ਦਿਲ ਇਸ ਦੇ ਉਲਟ ਹੁੰਦਾ ਹੈ।