Ecclesiastes 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਰਖ ਬੰਦਿਆਂ ਨੂੰ ਮਹੱਤਵਪੂਰਣ ਥਾਵਾਂ ਮਿਲਦੀਆਂ ਹਨ, ਜਦੋਂ ਕਿ ਅਮੀਰ ਆਦਮੀਆਂ ਨੂੰ ਉਹ ਨੌਕਰੀਆਂ ਮਿਲਦੀਆਂ ਹਨ ਜਿਹੜੀਆਂ ਮਹਰ੍ਰਵਪੂਰਣ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖਤਾਈ ਵੱਡੇ ਉੱਚੇ ਥਾਂ ਉੱਤੇ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖਤਾਈ ਵੱਡੇ ਉੱਚੇ ਥਾਂ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ।