Ecclesiastes 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਡਿੱਠਾ ਜੋ ਟਹਿਲੀਏ ਘੋੜਿਆਂ ਉੱਤੇ ਚੜ੍ਹਦੇ, ਅਤੇ ਸਰਦਾਰ ਟਹਿਲੀਆਂ ਵਾਂਙੁ ਧਰਤੀ ਉੱਤੇ ਪੈਰੀਂ ਤੁਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ।