Ecclesiastes 10:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬੰਦਾ ਜਿਹੜਾ ਵੱਡੇ ਪੱਥਰ ਨੂੰ ਸਰਕਾਉਂਦਾ ਹੈ ਹੋ ਸੱਕਦਾ ਹੈ ਉਹ ਉਨ੍ਹਾਂ ਰਾਹੀਂ ਜ਼ਖਮੀ ਹੋ ਜਾਵੇ। ਅਤੇ ਉਹ ਬੰਦਾ ਜਿਹੜਾ ਰੁੱਖਾਂ ਨੂੰ ਕੱਟਦਾ ਹੈ, ਖਤਰੇ ਵਿੱਚ ਹੈ, ਰੁੱਖ ਉਸ ਦੇ ਆਪਣੇ ਉੱਪਰ ਵੀ ਡਿੱਗ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪੱਥਰਾਂ ਨੂੰ ਖੋਦਦਾ ਹੈ ਉਹ ਓਹਨਾਂ ਕੋਲੋਂ ਸੱਟ ਖਾਂਦਾ ਹੈ, ਅਤੇ ਜਿਹੜਾ ਲੱਕੜ ਚੀਰਦਾ ਹੈ ਉਹ ਉੱਸੇ ਕੋਲੋਂ ਜੋਖੇ ਵਿੱਚ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪੱਥਰਾਂ ਨੂੰ ਖੋਦਦਾ ਹੈ, ਉਹ ਉਹਨਾਂ ਕੋਲੋਂ ਸੱਟ ਖਾਂਦਾ ਹੈ ਅਤੇ ਜਿਹੜਾ ਲੱਕੜ ਚੀਰਦਾ ਹੈ, ਉਹ ਉਸੇ ਤੋਂ ਜੋਖ਼ਮ ਵਿੱਚ ਪੈਂਦਾ ਹੈ।