Ecclesiastes 11:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇਹ, ਤਾਂ ਤੂੰ ਬਹੁਤ ਦਿਨਾਂ ਦੇ ਪਿੱਛੋਂ ਉਸ ਨੂੰ ਪਾਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ।