Ecclesiastes 11:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ, ਅਤੇ ਬੁਰਿਆਈ ਆਪਣੇ ਸਰੀਰ ਤੋਂ ਕੱਢ ਸੁੱਟ, ਕਿਉਂ ਜੋ ਬਾਲਕੁਪਣਾ ਅਤੇ ਜੁਆਨੀ ਦੋਵੇਂ ਵਿਅਰਥ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ!