Ecclesiastes 11:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਤੁਹਾਡੇ ਪਾਸ ਹੈ ਉਸ ਨੂੰ ਵੱਖ-ਵੱਖ ਚੀਜ਼ਾਂ ਵਿੱਚ ਲਗਾਓ। ਤੁਸੀਂ ਨਹੀਂ ਜਾਣਦੇ ਕਿ ਧਰਤੀ ਉੱਤੇ ਕਿਹੋ ਜਿਹੀਆਂ ਮੰਦੀਆਂ ਗੱਲਾਂ ਵਾਪਰ ਸੱਕਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇਹ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ।