Ecclesiastes 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਉਂਦੇ ਰਹਿਣਾ ਸ਼ੁਭ ਹੈ! ਸੂਰਜ ਦੀ ਰੌਸ਼ਨੀ ਦੇਖਣਾ ਚਂਂਗਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਚਾਨਣ ਤਾਂ ਮਿੱਠਾ ਹੈ, ਅਤੇ ਸੂਰਜ ਦਾ ਵੇਖਣਾ ਅੱਖੀਆਂ ਨੂੰ ਚੰਗਾ ਲੱਗਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ।