Ecclesiastes 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸੱਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਜੇ ਕਦੀ ਆਦਮੀ ਢੇਰ ਵਰਿਹਾਂ ਤਾਈਂ ਜੀਉਂਦਾ ਰਹੇ, ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਵਿੱਚ ਅਨੰਦ ਰਹੇ, ਤਦ ਵੀ ਉਹ ਅਨ੍ਹੇਰੇ ਦੇ ਦਿਨਾਂ ਦਾ ਚੇਤਾ ਰੱਖੇ, ਕਿਉਂ ਜੋ ਓਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!