Ecclesiastes 12:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਜੁਆਨੀ ਦੇ ਦਿਨੀਂ ਆਪਣੇ ਕਰਤਾਰ ਨੂੰ ਚੇਤੇ ਰੱਖ, ਜਦ ਕਿ ਓਹ ਮਾੜੇ ਦਿਨ ਅਜੇ ਨਹੀਂ ਆਏ, ਅਤੇ ਓਹ ਵਰਹੇ ਅਜੇ ਨੇੜੇ ਨਹੀਂ ਪੁੱਜੇ ਜਿੰਨ੍ਹਾਂ ਵਿੱਚ ਤੂੰ ਆਖੇਂਗਾ, ਏਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,