Ecclesiastes 12:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਤਾਦ ਨੇ ਸਹੀ ਸ਼ਬਦਾਂ ਦੀ ਚੋਣ ਕਰਨ ਲਈ ਸਖਤ ਮਿਹਨਤ ਕੀਤੀ। ਅਤੇ ਉਸ ਨੇ ਉਹ ਸਿੱਖਿਆਵਾਂ ਲਿਖੀਆਂ ਜਿਹੜੀਆਂ ਸੱਚੀਆਂ ਹਨ ਤੇ ਭਰੋਸੇ ਯੋਗ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਦੇਸ਼ਕ ਮਨ ਭਾਉਂਦੀਆਂ ਗੱਲਾਂ ਦੀ ਭਾਲ ਵਿੱਚ ਰਿਹਾ ਅਤੇ ਜੋ ਕੁਝ ਲਿਖਿਆ ਗਿਆ ਸਿੱਧਾ ਅਰ ਸਚਿਆਈ ਦੀਆਂ ਗੱਲਾਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ।