Ecclesiastes 12:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁੱਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨਾਂ ਦੇ ਬਚਨ ਪਰਾਣੀਆਂ ਵਰਗੇ ਹਨ ਅਤੇ ਇਕੱਠੇ ਬੋਲ ਲੱਗਿਆਂ ਹੋਇਆਂ ਕਿੱਲਾਂ ਵਰਗੇ ਜਿਹੜੇ ਇੱਕ ਅਯਾਲੀ ਕੋਲੋਂ ਦਿੱਤੇ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।