Ecclesiastes 12:14 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਤਾਂ ਇੱਕ ਇੱਕ ਕੰਮ ਦਾ ਅਤੇ ਇੱਕ ਇੱਕ ਗੁੱਝੀ ਗੱਲ ਦਾ ਨਿਆਉਂ ਕਰੇਗਾ ਭਾਵੇਂ ਚੰਗੀ ਹੋਵੇ ਭਾਵੇਂ ਮਾੜੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।