Ecclesiastes 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਪਹਿਲਾਂ ਕਿ ਸੂਰਜ, ਚੰਨ ਅਤੇ ਤਾਰੇ ਅੰਧਕਾਰ ਬਣ ਜਾਣ। ਅਤੇ ਬੱਦਲ ਇੱਕ ਤੂਫਾਨ ਤੋਂ ਬਾਦ ਦੂਸਰੇ ਤੂਫਾਨ ਵਾਂਗ ਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕਰ ਸੂਰਜ ਅਤੇ ਚਾਨਣ, ਅਤੇ ਚੰਦਰਮਾ ਅਤੇ ਤਾਰੇ ਅਨ੍ਹੇਰੇ ਨਹੀਂ ਹੁੰਦੇ, ਅਤੇ ਬੱਦਲ ਵਰ੍ਹਨ ਦੇ ਪਿੱਛੋਂ ਫੇਰ ਨਹੀਂ ਮੁੜਦੇ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ