Ecclesiastes 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਹਾਡੀਆਂ ਬਾਹਾਂ ਦੀ ਤਾਕਤ ਖਤਮ ਹੋ ਜਾਵੇਗੀ, ਤੁਹਾਡੀਆਂ ਲੱਤਾਂ ਕਮਜ਼ੋਰ ਹੋ ਕੇ ਝੁਕ ਜਾਣਗੀਆਂ। ਤੁਹਾਡੇ ਦੰਦ ਡਿੱਗ ਜਾਣਗੇ ਤੁਹਾਡੀਆਂ ਅੱਖਾਂ ਮੱਧਮ ਹੋ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ, ਅਤੇ ਤਕੜੇ ਲੋਕ ਕੁੱਬੇ ਹੋ ਜਾਣ, ਅਤੇ ਪੀਹਣਵਾਲੀਆਂ ਥੋੜੀਆਂ ਹੋਣ ਦੇ ਕਾਰਨ ਖੁੱਟ ਜਾਣ, ਅਤੇ ਓਹ ਜੋ ਬਾਰੀਆਂ ਵਿੱਚੋਂ ਦੀ ਤੱਕਦੀਆਂ ਹਨ ਧੁੰਧਲੀਆਂ ਹੋ ਜਾਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ