Ecclesiastes 12:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਸੁਣਨ ਦੀ ਸ਼ਕਤੀ ਕਮਜ਼ੋਰ ਹੋ ਜਾਵੇਗੀ। ਤੁਹਾਨੂੰ ਗਲੀਆਂ ਦਾ ਸ਼ੋਰ ਵੀ ਸੁਣਾਈ ਨਹੀਂ ਦੇਵੇਗਾ। ਤੁਹਾਡੇ ਲਈ ਆਟਾ ਪੀਹਣ ਵਾਲੀ ਚੱਕੀ ਦੀ ਆਵਾਜ਼ ਵੀ ਖਾਮੋਸ਼ੀ ਵਰਗੀ ਹੋਵੇਗੀ। ਤੁਸੀਂ ਗੀਤ ਗਾਉਂਦੀਆਂ ਔਰਤਾਂ ਨੂੰ ਵੀ ਨਹੀਂ ਸੁਣ ਸੱਕੇਂਗੇ। ਪਰ ਤੁਹਾਨੂੰ ਗਾਉਂਦੇ ਪੰਛੀ ਦੀ ਆਵਾਜ਼ ਵੀ ਬਹੁਤ ਸਵੇਰੇ ਜਗਾ ਦੇਵੇਗੀ ਕਿਉਂ ਕਿ ਤੁਸੀਂ ਸੌਂ ਹੀ ਨਹੀਂ ਸੱਕੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਲੀ ਦੇ ਬੂਹੇ ਬੰਦ ਹੋ ਜਾਣ,- ਜਦ ਚੱਕੀ ਦੀ ਅਵਾਜ਼ ਹੌਲੀ ਹੋ ਜਾਵੇ, ਅਤੇ ਪੰਛੀ ਦੀ ਅਵਾਜ਼ ਤੋਂ ਓਹ ਚੌਂਕ ਉੱਠਣ, ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਲੀ ਦੇ ਬੂਹੇ ਬੰਦ ਹੋ ਜਾਣ, ਜਦ ਚੱਕੀ ਪੀਸਣ ਦੀ ਅਵਾਜ਼ ਹੌਲੀ ਹੋ ਜਾਵੇ ਅਤੇ ਪੰਛੀ ਦੀ ਅਵਾਜ਼ ਤੋਂ ਉਹ ਚੌਂਕ ਕੇ ਉੱਠ ਜਾਣ ਅਤੇ ਰਾਗ ਦੀਆਂ ਸਾਰੀਆਂ ਧੀਆਂ ਲਿੱਸੀਆਂ ਹੋ ਜਾਣ,