Ecclesiastes 12:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਜੇ ਤੁਸੀਂ ਜਵਾਨ ਹੋਂ ਆਪਣੇ ਸਿਰਜਣਹਾਰੇ ਨੂੰ ਚੇਤੇ ਕਰੋ, ਇਸ ਤੋਂ ਪਹਿਲਾਂ ਕਿ ਚਾਂਦੀ ਦੀ ਜਂਜੀਰੀ ਪਾਟ ਜਾਵੇ ਅਤੇ ਸੋਨੇ ਦਾ ਭਾਂਡਾ ਟੁੱਟ ਜਾਵੇ, ਝਰਨੇ ਤੇ ਘੜੇ ਵਾਂਗ, ਅਤੇ ਪਹੀਆ ਦਾ, ਹੇਠਾਂ ਖੂਹ ਵੱਲ ਭੱਜਣ ਵਾਂਗ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੋਂ ਪਹਿਲਾਂ ਜੋ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ, ਯਾ ਸੋਨੇ ਦਾ ਕਟੋਰਾ ਟੁੱਟ ਜਾਵੇ, ਯਾ ਘੜਾ ਸੁੰਬ ਦੇ ਕੋਲ ਭੰਨਿਆ ਜਾਵੇ, ਯਾ ਤਲਾਉ ਦੇ ਕੋਲ ਚਰਖੜੀ ਟੁੱਟ ਜਾਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਪਹਿਲਾਂ ਕਿ ਚਾਂਦੀ ਦੀ ਡੋਰੀ ਖੋਲ੍ਹੀ ਜਾਵੇ ਜਾਂ ਸੋਨੇ ਦਾ ਕਟੋਰਾ ਟੁੱਟ ਜਾਵੇ, ਜਾਂ ਘੜਾ ਸੋਤੇ ਦੇ ਕੋਲ ਭੰਨਿਆ ਜਾਵੇ, ਜਾਂ ਤਲਾਬ ਦੇ ਕੋਲ ਚਰਖੜੀ ਟੁੱਟ ਜਾਵੇ