Ecclesiastes 12:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖਾਕ ਮਿੱਟੀ ਨਾਲ ਪਹਿਲਾਂ ਵਾਂਙੁ ਜਾ ਰਲੇ, ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।