Ecclesiastes 12:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੂਰੀ ਤਰ੍ਹਾਂ ਅਰਬਹੀਣ, ਉਸਤਾਦ ਨੇ ਆਖਿਆ, “ਸਭ ਕੁਝ ਅਰਬਹੀਣ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵਿਅਰਥਾਂ ਦਾ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਵਿਅਰਥ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਅਰਥ ਹੀ ਵਿਅਰਥ, ਉਪਦੇਸ਼ਕ ਆਖਦਾ ਹੈ, ਸਭ ਕੁਝ ਵਿਅਰਥ ਹੈ!