Ecclesiastes 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਪਦੇਸ਼ਕ ਬਹੁਤ ਸਿਆਣਾ ਸੀ। ਉਸ ਨੇ ਲੋਕਾਂ ਨੂੰ ਗਿਆਨ, ਸਿੱਖਾਇਆ, ਅਤੇ ਧਿਆਨ ਨਾਲ ਨਿਰੱਖ ਕਰਨ ਤੋਂ ਬਾਅਦ ਬਹੁਤ ਸਾਰੀਆਂ ਕਹਾਉਤਾਂ ਇੱਕਤ੍ਰ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਪਦੇਸ਼ਕ ਬੁੱਧਵਾਨ ਜੋ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ,— ਹਾਂ, ਉਸ ਨੇ ਚੰਗੀ ਤਰ੍ਹਾਂ ਕੰਨ ਲਾਇਆ ਅਤੇ ਭਾਲ ਭਾਲ ਕੇ ਬਾਹਲੀਆਂ ਕਹਾਉਤਾਂ ਰਚੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।